ਵਾਤਾਵਰਣਿਕ ਚੁਣੌਤੀਆਂ ਤੇ ਪੰਜਾਬ ਦੀ ਖੇਤੀਬਾੜੀ ਨੀਤੀ

ਦੇਸ਼ ਦੇ ਕਿਸੇ ਵੀ ਭੂਗੋਲਕ ਖਿੱਤੇ ਅੰਦਰ ਕਿਸੇ ਵਿਸ਼ੇਸ਼ ਖੇਤਰ ਦੀ ਨੀਤੀ ਲਈ ਉਸ ਖਿੱਤੇ ਦੀਆਂ ਠੋਸ ਲੋੜਾਂ ਦੀ ਪੂਰਤੀ ਕਰਨਾ ਜ਼ਰੂਰੀ ਹੁੰਦਾ ਹੈ ਪਰ ਇਸ ਮੰਤਵ ਲਈ ਕੌਮੀ ਅਤੇ ਕੌਮਾਂਤਰੀ ਵਰਤਾਰਿਆਂ ਦੇ ਸੰਦਰਭ ਵਿਚ ਰੱਖ ਕੇ ਹੀ ਅਸਰਦਾਰ ਢੰਗ ਨਾਲ ਮੁਖ਼ਾਤਬ ਹੋਇਆ ਜਾ ਸਕਦਾ ਹੈ। ਆਲਮੀ ਤਪਸ਼ ਤੇਜ਼ ਹੋਣ, ਜੈਵ ਵਿਭਿੰਨਤਾ ਦੇ ਜ਼ਬਰਦਸਤ ਨੁਕਸਾਨ...

ਨਵੀਂ ਖੇਤੀ ਨੀਤੀ ਲਈ ਕਿਰਤੀ ਕਿਸਾਨ ਫੋਰਮ ਨੇ ਪੰਜਾਬ ਸਰਕਾਰ ਨੂੰ ਭੇਜੇ ਸੁਝਾਅ

ਸ਼ਹੀਦ ਊਧਮ ਸਿੰਘ ਭਵਨ ਵਿਖੇ ਕਿਰਤੀ ਕਿਸਾਨ ਫੋਰਮ (Kirti Kisan Forum) ਦੀ ਅੱਜ ਵਿਸੇਸ਼ ਮੀਟਿੰਗ ਪਦਮਸ਼੍ਰੀ ਆਰ ਆਈ ਸਿੰਘ ਦੀ ਪ੍ਰਧਾਨਗੀ ਹੇਠ ਕਰਦਿਆਂ ਸਮੂਹ ਹਾਜ਼ਰ ਮੈਂਬਰਾਂ ਵਲੋਂ ਗੰਭੀਰ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਬਣਾਉਣ ਲਈ ਨਿਗਰ ਸੁਝਾਅ ਭੇਜੇ ਗਏ ਹਨ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਕਿਹਾ ਗਿਆ ਕਿ...

ਚੋਣਾਂ ਵਿਚ ਹਾਲੈਂਡ ਦੇ ਕਿਸਾਨਾਂ ਦੀ ਜਿੱਤ

ਕਿਸਾਨ ਨਾਗਰਿਕ ਲਹਿਰ (ਬੀਬੀਬੀ) ਨੇ ਨੈਦਰਲੈਂਡ (ਹਾਲੈਂਡ) ਵਿਚ ਸਿਆਸੀ ਭੂਚਾਲ ਲੈਆਂਦਾ ਹੈ। ਪ੍ਰਧਾਨ ਮੰਤਰੀ ਮਾਰਕ ਰੂਟੇ ਦੀ ਅਗਵਾਈ ਵਾਲੀ ਕੁਲੀਸ਼ਨ ਸਰਕਾਰ ਦੀਆਂ ਵਾਤਾਵਰਨ ਨੀਤੀਆਂ ਖਿਲਾਫ਼ ਉੱਠੇ ਕਿਸਾਨ ਅੰਦੋਲਨ ਦੇ ਆਧਾਰ ’ਤੇ ਚਾਰ ਸਾਲ ਪੁਰਾਣੀ ਪਾਰਟੀ ਨੇ ਸੂਬਾਈ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਆਸ ਮੁਤਾਬਕ, ਲੰਘੀ 16 ਮਾਰਚ...

ਵੱਡੀ ਦੁਬਿਧਾ ਦਾ ਸ਼ਿਕਾਰ ਹੈ ਪੰਜਾਬ ਦੀ ਜਵਾਨੀ

ਪੰਜਾਬ ਇੰਨੇ ਸਹਿਜ ਦੌਰ ਵਿਚੋਂ ਨਹੀਂ ਗੁਜ਼ਰ ਰਿਹਾ, ਜਿੰਨਾ ਅਸੀਂ ਸਮਝੀ ਬੈਠੇ ਹਾਂ। ਜਿਨ੍ਹਾਂ ਨੇ ਪੰਜਾਬ ਦੇ ਭਵਿੱਖ ਦੇ ਵਾਰਿਸ ਬਣਨਾ ਹੈ, ਉਹ ਨੌਜਵਾਨ ਤਬਕਾ ਵੱਡੇ ਦਵੰਦ ਦਾ ਸ਼ਿਕਾਰ ਹੈ। ਵਾਪਰ ਰਹੀਆਂ ਘਟਨਾਵਾਂ ਵਿਚੋਂ ਸਮੇਂ ਦਾ ਸੱਚ ਮਹਿਸੂਸ ਕਰਨ ਦੀ ਲੋੜ ਹੈ ਕਿ ਇਕੱਲੇ ਗਰਮਜੋਸ਼ੀ ਤੇ ਧਰਮ ਦੀ ਜੈ-ਜੈਕਾਰ ਦੇ ਨਾਅਰੇ ਮਾਰਨ ਨਾਲ ਹੀ...

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਧਰਤੀ ਦੇ ਕੁੱਲ ਜਲ ’ਚੋਂ 97 ਫ਼ੀਸਦੀ ਨਮਕੀਨ ਸਮੁੰਦਰੀ ਪਾਣੀ ਹੈ ਜੋ ਮਨੁੱਖ ਜਾਂ ਸਿੰਚਾਈ ਲਈ ਵਰਤੋਂ ’ਚ ਨਹੀਂ ਆਉਂਦਾ। ਨਮਕ ਰਹਿਤ ਢਾਈ ਫ਼ੀਸਦੀ ਪਾਣੀ ’ਚੋਂ 70 ਫ਼ੀਸਦੀ ਗਹਿਰੀ ਜੰਮੀ ਅਵਸਥਾ ਵਿੱਚ ਹੈ, ਅੱਧਾ ਫ਼ੀਸਦੀ ਹਰ ਵਕਤ ਖਲਾਅ ’ਚ ਵਿਚਰਦਾ ਹੈ। ਪਹਿਲਾਂ ਬਿਆਨੇ ਢਾਈ ਫ਼ੀਸਦੀ ’ਚੋਂ 70 ਫ਼ੀਸਦੀ ਕੱਢ ਕੇ ਬਾਕੀ ਬਚਿਆ ਪਾਣੀ ਵਗਦਾ,...