Kirti Kissan Forum https://www.kirtikisanforum.com/ A forum of retired IAS, IPS, allied and defence services devoted to the cause of betterment of Punjab... Tue, 14 May 2024 02:20:09 +0000 en-US hourly 1 https://wordpress.org/?v=6.5.3 https://www.kirtikisanforum.com/wp-content/uploads/2022/11/fav-150x150.png Kirti Kissan Forum https://www.kirtikisanforum.com/ 32 32 ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਚੋਣਾਂ https://www.kirtikisanforum.com/rah-disera-farmers-struggle-and-elections/ https://www.kirtikisanforum.com/rah-disera-farmers-struggle-and-elections/#respond Tue, 14 May 2024 02:20:09 +0000 https://www.kirtikisanforum.com/?p=3302 ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ ਹੋ ਕੇ ਸਭ ਕੁਝ ਜਗਿਆਸੂ ਨਜ਼ਰਾਂ ਨਾਲ ਦੇਖ […]

The post ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਚੋਣਾਂ appeared first on Kirti Kissan Forum.

]]>
https://www.kirtikisanforum.com/rah-disera-farmers-struggle-and-elections/feed/ 0
ਆਮ ਲੋਕਾਂ ’ਤੇ ਵਿੱਤੀ ਬੋਝ ਦੀਆਂ ਤੰਦਾਂ https://www.kirtikisanforum.com/financial-burden-on-common-people/ https://www.kirtikisanforum.com/financial-burden-on-common-people/#respond Mon, 06 May 2024 15:10:32 +0000 https://www.kirtikisanforum.com/?p=3296 ਕਦੇ-ਕਦੇ ਮੇਰੇ ਮਨ ’ਚ ਖਿਆਲ ਆਉਂਦਾ ਹੈ ਕਿ ਆਲੂ ਤੇ ਪਿਆਜ਼ ਜਿਹੀਆਂ ਚੀਜ਼ਾਂ ਦੀਆਂ ਚੜ੍ਹਦੀਆਂ ਰਹਿੰਦੀਆਂ ਕੀਮਤਾਂ ਦਾ ਸਤਾਇਆ ਇੱਕ ਮੁਲਕ ਅਗਲੇ ਕੁਝ ਸਾਲਾਂ ਵਿੱਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣਨ ਬਾਰੇ ਕਿਵੇਂ ਸੋਚ ਸਕਦਾ ਹੈ। ਸਬਜ਼ੀਆਂ, ਫ਼ਲਾਂ, ਦਾਲਾਂ ਤੇ ਅਨਾਜ ਦੀਆਂ ਕੀਮਤਾਂ ’ਚ ਕਦੇ-ਕਦਾਈਂ ਆਉਂਦੇ ਉਛਾਲ ਨੂੰ ਅਕਸਰ ਮਹਿੰਗਾਈ ’ਚ ਵਾਧੇ ਲਈ […]

The post ਆਮ ਲੋਕਾਂ ’ਤੇ ਵਿੱਤੀ ਬੋਝ ਦੀਆਂ ਤੰਦਾਂ appeared first on Kirti Kissan Forum.

]]>
https://www.kirtikisanforum.com/financial-burden-on-common-people/feed/ 0
ਹਿੰਦੁਤਵ ਅਤੇ ਭਾਰਤੀ ਵਿਗਿਆਨ https://www.kirtikisanforum.com/hinduism-and-indian-science/ https://www.kirtikisanforum.com/hinduism-and-indian-science/#respond Mon, 06 May 2024 14:49:16 +0000 https://www.kirtikisanforum.com/?p=3292 ਸੰਨ 2009 ਵਿੱਚ ਮੈਂ ਦੋ ਉੱਚ ਦਰਜਾ ਪ੍ਰਾਪਤ ਵਿਗਿਆਨਕ ਖੋਜ ਦੇ ਕੇਂਦਰਾਂ ਦੇ ਡਾਇਰੈਕਟਰਾਂ (ਜੋ ਕਿ ਉੱਘੇ ਅਕਾਦਮੀਸ਼ਨ ਹਨ) ਨਾਲ ਰਾਤ ਦੇ ਖਾਣੇ ’ਤੇ ਗੱਲਾਂ ਕਰ ਰਿਹਾ ਸਾਂ। ਉਨ੍ਹਾਂ ਨੇ ਮੈਨੂੰ ਦੱਸਿਆ ਸੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਆਪਣੀਆਂ ਫੈਕਲਟੀਆਂ ਦੇ ਅਹੁਦਿਆਂ ਵਾਸਤੇ ਵਿਦੇਸ਼ ਵਿੱਚ ਕੰਮ ਕਰਦੇ ਖੋਜਕਾਰਾਂ ਕੋਲੋਂ ਉਮਦਾ ਉਮੀਦਵਾਰਾਂ ਦੀਆਂ ਅਰਜ਼ੀਆਂ ਮਿਲ ਰਹੀਆਂ […]

The post ਹਿੰਦੁਤਵ ਅਤੇ ਭਾਰਤੀ ਵਿਗਿਆਨ appeared first on Kirti Kissan Forum.

]]>
https://www.kirtikisanforum.com/hinduism-and-indian-science/feed/ 0
ਖੇਤੀ ’ਚੋਂ ਬਾਹਰ ਹੋ ਰਹੇ ਪੰਜਾਬ ਦੇ ਕਿਸਾਨ https://www.kirtikisanforum.com/farmers-of-punjab-getting-out-of-agriculture/ https://www.kirtikisanforum.com/farmers-of-punjab-getting-out-of-agriculture/#respond Mon, 06 May 2024 14:43:43 +0000 https://www.kirtikisanforum.com/?p=3288 ਪੰਜਾਬ ਕੋਲ ਕੁੱਲ 50.33 ਲੱਖ ਹੈਕਟੇਅਰ ਭੋਇੰ ਹੈ। ਵਾਹੁਣ ਯੋਗ 42.21 ਲੱਖ ਹੈਕਟੇਅਰ ਹੈ ਅਤੇ 41.24 ਲੱਖ ਹੈਕਟੇਅਰ ਵਿੱਚ ਵਾਹੀ ਹੁੰਦੀ ਹੈ। ਪੰਜਾਬ ਦੀ ਔਸਤ ਜ਼ਮੀਨ ਮਾਲਕੀ 3.62 ਹੈਕਟੇਅਰ ਹੈ, ਪਰ ਜ਼ਿਲ੍ਹਾ ਪਟਿਆਲਾ ਇਸ ਵਿੱਚ ਮੀਰੀ ਹੈ ਜਿਸ ਦੀ ਔਸਤ ਮਾਲਕੀ 4.45 ਹੈਕਟੇਅਰ ਹੈ। ਪੰਜਾਬ ਦੀ 97.5 ਫ਼ੀਸਦੀ ਵਾਹੁਣ ਯੋਗ ਜ਼ਮੀਨ ਕੋਲ ਸਿੰਚਾਈ ਦੇ ਪੱਕੇ […]

The post ਖੇਤੀ ’ਚੋਂ ਬਾਹਰ ਹੋ ਰਹੇ ਪੰਜਾਬ ਦੇ ਕਿਸਾਨ appeared first on Kirti Kissan Forum.

]]>
https://www.kirtikisanforum.com/farmers-of-punjab-getting-out-of-agriculture/feed/ 0
ਮੁਕੰਮਲ ਖ਼ੁਸ਼ੀ ਹਾਸਲ ਕਰਨ ਦਾ ਭਰਮ https://www.kirtikisanforum.com/the-illusion-of-attaining-perfect-happiness/ https://www.kirtikisanforum.com/the-illusion-of-attaining-perfect-happiness/#respond Sun, 21 Apr 2024 08:41:23 +0000 https://www.kirtikisanforum.com/?p=3282 ਅਸੀਂ ਭਾਵੇਂ ਬੇਸ਼ੁਮਾਰ ਜੰਗਾਂ, ਫ਼ੌਜੀ ਸ਼ਾਸਨ, ਤਾਨਾਸ਼ਾਹੀ ਦੇ ਨਵੇਂ ਰੂਪਾਂ, ਵਧਦੀ ਆਰਥਿਕ ਨਾ-ਬਰਾਬਰੀ, ਜਲਵਾਯੂ ਤਬਦੀਲੀ ਤੇ ਸਮਾਜੀ ਮਾਨਸਿਕ ਵਿਕਾਰਾਂ ਵਾਲੀ ਅੰਨ੍ਹੀ ਹਿੰਸਾ ਦੀ ਸ਼ਿਕਾਰ ਦੁਨੀਆ ਵਿੱਚ ਰਹਿ ਰਹੇ ਹਾਂ, ਫਿਰ ਵੀ ਖ਼ੁਸ਼ੀ ਲਈ ਸਾਡੀ ਤਲਾਸ਼ ਦਾ ਕੋਈ ਅੰਤ ਨਜ਼ਰ ਨਹੀਂ ਆਉਂਦਾ। ਇਸ ਤੋਂ ਇਲਾਵਾ ਅਜੋਕੇ ਸਮਿਆਂ ’ਚ ਕਿਉਂਕਿ ਸਾਨੂੰ ਚੰਗਾ ਲੱਗਦਾ ਹੈ ਕਿ ਜੀਵਨ ਦਾ […]

The post ਮੁਕੰਮਲ ਖ਼ੁਸ਼ੀ ਹਾਸਲ ਕਰਨ ਦਾ ਭਰਮ appeared first on Kirti Kissan Forum.

]]>
https://www.kirtikisanforum.com/the-illusion-of-attaining-perfect-happiness/feed/ 0
ਲੋਕਰਾਜ ਦੇ ਵਿਗਾੜ ਅਤੇ ਇਸ ਦਾ ਇਲਾਜ https://www.kirtikisanforum.com/disorders-of-democracy-and-its-cure/ https://www.kirtikisanforum.com/disorders-of-democracy-and-its-cure/#respond Wed, 17 Apr 2024 14:41:40 +0000 https://www.kirtikisanforum.com/?p=3278 ਮੁੱਦੇ ਦਾ ੳ ਅ… ਲੋਕਰਾਜ ਕੇਵਲ ਵਿਚਾਰ ਨਹੀਂ ਹੈ। ਲੋਕਰਾਜ ਅਮੂਰਤ ਨਹੀਂ ਹੈ। ਲੋਕਰਾਜ ਪਦਾਰਥਕ ਹੋਂਦ, ਹੈਸੀਅਤ ਅਤੇ ਵਜੂਦ ਹੈ। ਪਾਰਲੀਮੈਂਟ ਤੋਂ ਹੇਠਾਂ ਪੰਚਾਇਤਾਂ ਤੱਕ, ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਲੋਕਰਾਜ ਦੀ ਪਦਾਰਥਕ ਹੋਂਦ ਦੇ ਅੰਗ ਹਨ। ਅੱਜ ਦਾ ਲੋਕਰਾਜ ਮਾਨਵ ਸਮਾਜ ਦੇ ਇਸ ਖੇਤਰ ਵਿੱਚ ਮਾਨਵ ਵਿਕਾਸ ਦਾ ਇਨਕਲਾਬੀ ਪੜਾਅ ਹੈ। ਸਫ਼ਰ ਜਾਰੀ ਹੈ। ਸੰਖੇਪ […]

The post ਲੋਕਰਾਜ ਦੇ ਵਿਗਾੜ ਅਤੇ ਇਸ ਦਾ ਇਲਾਜ appeared first on Kirti Kissan Forum.

]]>
https://www.kirtikisanforum.com/disorders-of-democracy-and-its-cure/feed/ 0
ਵਿਕਸਤ ਭਾਰਤ ਦੇ ਸੁਫ਼ਨੇ ਦੀ ਹਕੀਕਤ https://www.kirtikisanforum.com/a-reality-of-the-dream-of-developed-india/ https://www.kirtikisanforum.com/a-reality-of-the-dream-of-developed-india/#respond Wed, 17 Apr 2024 14:33:05 +0000 https://www.kirtikisanforum.com/?p=3272 ਭਾਰਤ ਸਾਲ 2047 ਤੱਕ ਉਚ ਆਮਦਨ ਵਾਲਾ ਵਿਕਸਤ ਮੁਲਕ ਬਣਨ ਦੀ ਲੋਚਾ ਰੱਖਦਾ ਹੈ। ਇਸ ਵਿਆਪਕ ਦ੍ਰਿਸ਼ਟੀ ਯੋਜਨਾ ਦੇ ਅਨੁਰੂਪ, ਅਰਥਚਾਰੇ ਨੂੰ ਕੁੱਲ ਘਰੇਲੂ ਪੈਦਾਵਾਰ (ਜੀਡੀਪੀ) ਵਿਕਾਸ ਦਰ ਨੂੰ ਹੁਲਾਰਾ ਦੇਣ ਅਤੇ ਅਗਲੇ 23 ਸਾਲਾਂ ਦੌਰਾਨ ਇਸ ਸਮੇਂ ਜੀਡੀਪੀ ਨੂੰ 3.73 ਖਰਬ ਡਾਲਰ ਤੋਂ 30 ਖਰਬ ਡਾਲਰ ਤੱਕ ਦੀ ਜ਼ਬਰਦਸਤ ਬੁਲੰਦੀ ’ਤੇ ਪਹੁੰਚਾਉਣ ਲਈ ਬੇਪਨਾਹ […]

The post ਵਿਕਸਤ ਭਾਰਤ ਦੇ ਸੁਫ਼ਨੇ ਦੀ ਹਕੀਕਤ appeared first on Kirti Kissan Forum.

]]>
https://www.kirtikisanforum.com/a-reality-of-the-dream-of-developed-india/feed/ 0
ਆਪਣੇ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਵੇਲਾ https://www.kirtikisanforum.com/time-to-stand-with-your-farmers/ https://www.kirtikisanforum.com/time-to-stand-with-your-farmers/#respond Tue, 09 Apr 2024 01:46:39 +0000 https://www.kirtikisanforum.com/?p=3264 ਫਰਾਂਸ ਵਿੱਚ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਦਿੱਕਤਾਂ ’ਚੋਂ ਕੱਢਣ ਲਈ ਸ਼ੁਰੂ ਕੀਤੇ ਇੱਕ ਛੋਟੇ ਜਿਹੇ ਉਪਰਾਲੇ ਨੇ ਇੱਕ ਵਿਲੱਖਣ ਖਪਤਕਾਰ ਲਹਿਰ ਦਾ ਰੂਪ ਧਾਰ ਲਿਆ ਹੈ ਜੋ ਹੁਣ ਦੁਨੀਆ ਭਰ ਵਿੱਚ ਆਪਣੇ ਆਪ ਫੈਲ ਰਹੀ ਹੈ। ਖੇਤੀ ਖੁਰਾਕ ਸਨਅਤ ਨੂੰ ਹੰਢਣਸਾਰ ਅਤੇ ਤਾਕਤਵਰ ਖੇਤੀ ਪ੍ਰਣਾਲੀਆਂ ਦੀ ਤਬਦੀਲੀ ਵੱਲ ਵਧਣ ਲਈ ਸੁਨਿਸ਼ਚਿਤ […]

The post ਆਪਣੇ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਵੇਲਾ appeared first on Kirti Kissan Forum.

]]>
https://www.kirtikisanforum.com/time-to-stand-with-your-farmers/feed/ 0
ਦਲ ਬਦਲੀ ਦਾ ਅਰਥਚਾਰਾ ਅਤੇ ਫੈਡਰਲਿਜ਼ਮ ਨੂੰ ਢਾਹ https://www.kirtikisanforum.com/the-defection-economy-and-the-collapse-of-federalism/ https://www.kirtikisanforum.com/the-defection-economy-and-the-collapse-of-federalism/#respond Sat, 06 Apr 2024 13:53:10 +0000 https://www.kirtikisanforum.com/?p=3261 ਲੋਕ ਸਭਾ ਚੋਣਾਂ ਵਾਸਤੇ ਵੋਟਾਂ ਤੋਂ ਪਹਿਲਾਂ ਸੰਭਾਵੀ ਉਮੀਦਵਾਰਾਂ ਦੀ ਦਲ ਬਦਲੀ ਦੀਆਂ ਖ਼ਬਰਾਂ ਮੀਡੀਆ ’ਚ ਸੁਰਖੀਆਂ ਬਣ ਰਹੀਆਂ ਹਨ। ਕਾਫੀ ਗਿਣਤੀ ’ਚ ਨੇਤਾ ਪਾਰਟੀ ਛੱਡ ਕੇ ਹਾਕਮ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਰੁਝਾਨ ਪੈਦਾ ਕਰਨ ਵਿੱਚ ਕੇਂਦਰੀ ਏਜੰਸੀਆਂ ਦੇ ਦਬਾਅ ਦੇ ਨਾਲ-ਨਾਲ ਨੇਤਾਵਾਂ ਵਿੱਚ ਵਿਚਾਰਧਾਰਾ ਨੂੰ ਤਿਲਾਂਜਲੀ ਦੇ ਕੇ ਸੱਤਾ ਵਿੱਚ […]

The post ਦਲ ਬਦਲੀ ਦਾ ਅਰਥਚਾਰਾ ਅਤੇ ਫੈਡਰਲਿਜ਼ਮ ਨੂੰ ਢਾਹ appeared first on Kirti Kissan Forum.

]]>
https://www.kirtikisanforum.com/the-defection-economy-and-the-collapse-of-federalism/feed/ 0
ਪੰਜਾਬ ਦਾ ਆਰਥਿਕ ਵਿਕਾਸ ਕਿਵੇਂ ਹੋਵੇ https://www.kirtikisanforum.com/how-will-the-economic-development-of-punjab-be/ https://www.kirtikisanforum.com/how-will-the-economic-development-of-punjab-be/#respond Thu, 28 Mar 2024 19:20:48 +0000 https://www.kirtikisanforum.com/?p=3257 ਪੰਜਾਬ ਦੇ ਅਰਥਚਾਰੇ ਵਿਚ ਵਿਕਾਸ ਤਾਂ ਹੋ ਰਿਹਾ ਹੈ ਪਰ ਇਸ ਦੀ ਗਤੀ ਹੋਰਨਾਂ ਸੂਬਿਆਂ ਨਾਲੋਂ ਮੱਠੀ ਹੈ। 2012 ਤੋਂ 2022 ਤੱਕ ਇਸ ਦੀ ਔਸਤ ਦਰ 5.04 ਫ਼ੀਸਦ ਰਹੀ ਹੈ ਜੋ ਗੁਜਰਾਤ (8.41 ਫ਼ੀਸਦ), ਕਰਨਾਟਕ (7.43 ਫ਼ੀਸਦ), ਹਰਿਆਣਾ (6.82 ਫ਼ੀਸਦ), ਮੱਧ ਪ੍ਰਦੇਸ਼ (6.75 ਫ਼ੀਸਦ), ਤਿਲੰਗਾਨਾ (6.62 ਫ਼ੀਸਦ), ਉੜੀਸਾ (6.59 ਫ਼ੀਸਦ) ਅਤੇ ਤਾਮਿਲ ਨਾਡੂ (6.01 ਫ਼ੀਸਦ) […]

The post ਪੰਜਾਬ ਦਾ ਆਰਥਿਕ ਵਿਕਾਸ ਕਿਵੇਂ ਹੋਵੇ appeared first on Kirti Kissan Forum.

]]>
https://www.kirtikisanforum.com/how-will-the-economic-development-of-punjab-be/feed/ 0
ਅੰਦੋਲਨ ਦੇ ਰਾਹ ਪਏ ਕਿਸਾਨ ਮੰਡੀ ਤੋਂ ਅਵਾਜ਼ਾਰ https://www.kirtikisanforum.com/awazhar-from-kisan-mandi-in-the-path-of-agitation/ https://www.kirtikisanforum.com/awazhar-from-kisan-mandi-in-the-path-of-agitation/#respond Tue, 26 Mar 2024 05:54:34 +0000 https://www.kirtikisanforum.com/?p=3251 ਇਸ ਵਕਤ ਭਾਰਤ ਅਤੇ ਯੂਰੋਪ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਅੰਦੋਲਨ ਚੱਲ ਰਹੇ ਹਨ। ਜਨਵਰੀ 2023 ਤੋਂ ਬਾਅਦ ਹੁਣ ਤੱਕ ਲਗਭਗ 65 ਮੁਲਕਾਂ ਦੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ ਹਨ। ਅੰਦੋਲਨਾਂ ਦੀ ਇਸ ਬੇਮਿਸਾਲ ਲਹਿਰ ਪਿੱਛੇ ਕਾਰਨ ਵੱਖੋ-ਵੱਖਰੇ ਹਨ ਪਰ ਇਨ੍ਹਾਂ ਨੂੰ ਜੋੜਨ ਵਾਲੀ ਸਾਂਝੀ ਤੰਦ ਇਹ ਹੈ ਕਿ ਬੇਲਗਾਮ ਮੰਡੀ ਅਰਥਚਾਰਾ ਖੇਤੀਬਾੜੀ ਨੂੰ […]

The post ਅੰਦੋਲਨ ਦੇ ਰਾਹ ਪਏ ਕਿਸਾਨ ਮੰਡੀ ਤੋਂ ਅਵਾਜ਼ਾਰ appeared first on Kirti Kissan Forum.

]]>
https://www.kirtikisanforum.com/awazhar-from-kisan-mandi-in-the-path-of-agitation/feed/ 0
ਉੱਥਲ-ਪੁੱਥਲ ਵਿੱਚੋਂ ਲੰਘ ਰਿਹਾ ਪੰਜਾਬੀ ਸਮਾਜ https://www.kirtikisanforum.com/punjabi-society-going-through-turmoil/ https://www.kirtikisanforum.com/punjabi-society-going-through-turmoil/#respond Sun, 24 Mar 2024 14:13:49 +0000 https://www.kirtikisanforum.com/?p=3245 ਇੱਕ ਮੁਸਾਫ਼ਿਰ ਸਫ਼ਰ ’ਤੇ ਸੀ। ਰਸਤੇ ਵਿੱਚ ਇੱਕ ਛੋਟੀ ਜਿਹੀ ਨਦੀ ਆਈ। ਆਪਣੇ ਸਾਮਾਨ ਸਮੇਤ ਉਹ ਬੰਦਾ ਨਦੀ ਪਾਰ ਕਰਨ ਹੀ ਵਾਲਾ ਸੀ ਕਿ ਉਸ ਨੂੰ ਆਪਣੇ ਤੋਂ ਕੁਝ ਕਦਮ ਦੀ ਦੂਰੀ ’ਤੇ ਨਦੀ ਕੰਢੇ ਇੱਕ ਚਮਕਦੀ ਚੀਜ਼ ਦਿਖਾਸੀ। ਉਹ ਆਪਣਾ ਸਾਮਾਨ ਰੱਖ ਕੇ ਉਸ ਚੀਜ਼ ਨੂੰ ਵੇਖਣ ਗਿਆ। ਉਸ ਨੇ ਵੇਖਿਆ, ਸੋਨੇ ਦੀਆਂ ਪੰਜ […]

The post ਉੱਥਲ-ਪੁੱਥਲ ਵਿੱਚੋਂ ਲੰਘ ਰਿਹਾ ਪੰਜਾਬੀ ਸਮਾਜ appeared first on Kirti Kissan Forum.

]]>
https://www.kirtikisanforum.com/punjabi-society-going-through-turmoil/feed/ 0
ਪੰਜਾਬੀ ਬੰਦਾ: ਪਾਰ ਤੇ ਬਹੁ-ਸੱਭਿਆਚਾਰਵਾਦ https://www.kirtikisanforum.com/punjabi-banda-crossing-and-multiculturalism/ https://www.kirtikisanforum.com/punjabi-banda-crossing-and-multiculturalism/#respond Sun, 24 Mar 2024 13:57:13 +0000 https://www.kirtikisanforum.com/?p=3241 ਪਾਰ ਤੇ ਬਹੁ-ਸੱਭਿਆਚਾਰ ਅੰਤਰ ਤੇ ਸਹਿ-ਸਬੰਧਕ ਵਰਤਾਰੇ ਹਨ। ਆਧੁਨਿਕ, ਉੱਤਰ-ਆਧੁਨਿਕ ਸਥਿਤੀਆਂ ਨੇ ਆਵਾਸ-ਪਰਵਾਸ ਦੀਆਂ ਪ੍ਰਕਿਰਿਆਵਾਂ ਨੂੰ ਏਨਾ ਤੇਜ਼ ਕਰ ਦਿੱਤਾ ਹੈ ਕਿ ਪਰਵਾਸੀ ਬੰਦਾ ਇੱਕ ਸੱਭਿਆਚਾਰ ਤੋ ਦੂਜੇ ਸੱਭਿਆਚਾਰ ਵਿੱਚ ਦਾਖ਼ਲ ਹੋ ਰਿਹਾ ਹੈ। ਇੱਕ ਨਸਲ ਵਿੱਚ ਦੂਜੀ ਨਸਲ, ਇੱਕ ਭਾਸ਼ਾ ਵਿੱਚ ਦੂਜੀ ਭਾਸ਼ਾ, ਇੱਕ ਧਰਮ ਵਿੱਚ ਦੂਜੇ ਧਰਮ ਅਤੇ ਇੱਕ ਸੱਭਿਆਚਾਰ ਵਿੱਚ ਦੂਜੇ ਸੱਭਿਆਚਾਰ […]

The post ਪੰਜਾਬੀ ਬੰਦਾ: ਪਾਰ ਤੇ ਬਹੁ-ਸੱਭਿਆਚਾਰਵਾਦ appeared first on Kirti Kissan Forum.

]]>
https://www.kirtikisanforum.com/punjabi-banda-crossing-and-multiculturalism/feed/ 0
ਯੂਰਪੀ ਅਤੇ ਭਾਰਤੀ ਕਿਸਾਨੀ ਅੰਦੋਲਨਾਂ ਦੀ ਡੂੰਘੀ ਸਾਂਝ https://www.kirtikisanforum.com/deep-affinity-of-european-and-indian-peasant-movements/ https://www.kirtikisanforum.com/deep-affinity-of-european-and-indian-peasant-movements/#respond Mon, 04 Mar 2024 02:08:49 +0000 https://www.kirtikisanforum.com/?p=3231 ਵਰਤਮਾਨ ਵਿੱਚ ਕੌਮਾਂਤਰੀ ਪੱਧਰ ’ਤੇ ਚੱਲ ਰਹੇ ਸੰਘਰਸ਼ਾਂ ਵਿੱਚ 2020-21 ਦਾ ਭਾਰਤੀ ਕਿਸਾਨੀ ਸੰਘਰਸ਼ 13 ਮਹੀਨੇ ਚੱਲਿਆ ਜਿਸ ਨੇ ਐਗਰੋ-ਬਿਜ਼ਨਸ ਕਾਰਪੋਰੇਸ਼ਨਾਂ ਦੇ ਖੇਤੀ ਹਥਿਆਉਣ ਤੇ ਕੇਂਦਰ ਦੇ ਕੇਂਦਰੀਕਰਨ ਏਜੰਡੇ ਵਾਲੇ ਤਿੰਨ ਕਾਨੂੰਨਾਂ ਖਿਲਾਫ਼ ਜਿੱਤ ਪ੍ਰਾਪਤ ਕੀਤੀ। ਇਹ ਸੰਘਰਸ਼ ਸ਼ਾਨਦਾਰ ਤਰੀਕੇ ਨਾਲ ਲੜਿਆ ਤੇ ਜਿੱਤਿਆ ਗਿਆ ਸੀ। ਇਸ ਨੇ ਦੁਨੀਆ ਭਰ ਵਿੱਚ ਸਰਮਾਏਦਾਰੀ ਖਿਲਾਫ਼ ਖ਼ਾਸ ਤੌਰ […]

The post ਯੂਰਪੀ ਅਤੇ ਭਾਰਤੀ ਕਿਸਾਨੀ ਅੰਦੋਲਨਾਂ ਦੀ ਡੂੰਘੀ ਸਾਂਝ appeared first on Kirti Kissan Forum.

]]>
https://www.kirtikisanforum.com/deep-affinity-of-european-and-indian-peasant-movements/feed/ 0
ਕਿਸਾਨ, ਐੱਮਐੱਸਪੀ ਅਤੇ ਵਿਸ਼ਵ ਵਪਾਰ ਸੰਸਥਾ https://www.kirtikisanforum.com/farmers-msp-and-world-trade-organisation/ https://www.kirtikisanforum.com/farmers-msp-and-world-trade-organisation/#respond Mon, 04 Mar 2024 02:03:11 +0000 https://www.kirtikisanforum.com/?p=3227 ਵਿਸ਼ਵ ਵਪਾਰ ਸੰਸਥਾ ਦੀ ਤੇਰ੍ਹਵੀਂ ਦੋ-ਸਾਲਾ ਮੰਤਰੀ ਪੱਧਰ ਦੀ ਮੀਟਿੰਗ 26 ਫਰਵਰੀ ਨੂੰ ਅਬੂ ਧਾਬੀ ਵਿੱਚ ਸ਼ੁਰੂ ਹੋਈ ਹੈ ਜਿਸ ਵਿੱਚ 1000 ਤੋਂ ਵੱਧ ਡੈਲੀਗੇਸ਼ਨ ਭਾਗ ਲੈ ਰਹੇ ਹਨ (ਐੱਸ ਸੀ 13)। ਕਿਸਾਨਾਂ ਦੀਆਂ ਮੰਗਾਂ ਪ੍ਰਤੀਕਾਤਮਕ ਤੌਰ ’ਤੇ ਵੀ ਅਤੇ ਅਮਲੀ ਪੱਧਰ ’ਤੇ ਵੀ ਵਿਸ਼ਵ ਦੀ ਕਿਸਾਨੀ ਦੀ ਨੁਮਾਇੰਦਗੀ ਕਰਦੀਆਂ ਹਨ। ਵਪਾਰ ਸੰਸਥਾ ਦੇ ਡਾਇਰੈਕਟਰ […]

The post ਕਿਸਾਨ, ਐੱਮਐੱਸਪੀ ਅਤੇ ਵਿਸ਼ਵ ਵਪਾਰ ਸੰਸਥਾ appeared first on Kirti Kissan Forum.

]]>
https://www.kirtikisanforum.com/farmers-msp-and-world-trade-organisation/feed/ 0
ਕਾਰਪੋਰੇਟ ਨੀਤੀਆਂ ਅਤੇ ਸੰਸਾਰ ਦੇ ਕਿਸਾਨ ਅੰਦੋਲਨ https://www.kirtikisanforum.com/corporate-policies-and-the-worlds-peasant-movement/ https://www.kirtikisanforum.com/corporate-policies-and-the-worlds-peasant-movement/#respond Sat, 02 Mar 2024 13:26:18 +0000 https://www.kirtikisanforum.com/?p=3222 ਭਾਰਤ ਤੋਂ ਇਲਾਵਾ ਯੂਰੋਪ ਦੇ ਬਹੁਤ ਸਾਰੇ ਮੁਲਕਾਂ ਵਿੱਚ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਹਨ। ਬੁਲਗਾਰੀਆ, ਜਰਮਨੀ, ਇਟਲੀ, ਨੀਦਰਲੈਂਡ, ਹੰਗਰੀ, ਪੋਲੈਂਡ, ਰੋਮਾਨੀਆ, ਸਪੇਨ, ਪੁਰਤਗਾਲ, ਗਰੀਸ ਅਤੇ ਫਰਾਂਸ ਦੇ ਕਿਸਾਨਾਂ ਵੱਲੋਂ ਟਰੈਕਟਰਾਂ ਨਾਲ ਮੋਟਰਵੇਅ ਅਤੇ ਮੁੱਖ ਮਾਰਗ ਜਾਮ ਕਰਨ ਤੋਂ ਬਾਅਦ ਵੇਲਜ਼ (ਯੂਕੇ) ਦੇ ਕਿਸਾਨ ਵੀ ਸੜਕਾਂ ’ਤੇ ਉੱਤਰ ਆਏ ਹਨ। ਅੰਦੋਲਨ ਕਰ ਰਹੇ ਕਿਸਾਨਾਂ ਦੇ […]

The post ਕਾਰਪੋਰੇਟ ਨੀਤੀਆਂ ਅਤੇ ਸੰਸਾਰ ਦੇ ਕਿਸਾਨ ਅੰਦੋਲਨ appeared first on Kirti Kissan Forum.

]]>
https://www.kirtikisanforum.com/corporate-policies-and-the-worlds-peasant-movement/feed/ 0
ਭਾਰਤ ਦਾ ਵਿਕਾਸ: ਦਾਅਵੇ ਅਤੇ ਹਕੀਕਤ https://www.kirtikisanforum.com/indias-development-claims-and-reality/ https://www.kirtikisanforum.com/indias-development-claims-and-reality/#respond Thu, 29 Feb 2024 05:37:28 +0000 https://www.kirtikisanforum.com/?p=3216 ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਇਕ ਸਮਾਗਮ ਦੌਰਾਨ ਕਿਹਾ ਕਿ ਭਾਰਤ ਨੂੰ ਵਿਕਸਿਤ ਦੇਸ਼ ਬਣਨ ਲਈ ਕੁਪੋਸ਼ਣ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣਾ ਜ਼ਰੂਰੀ ਹੈ, ਨਾਲ ਹੀ ਮਨੁੱਖੀ ਸਰਮਾਏ ਦੇ ਆਪਣੇ ਸਭ ਤੋਂ ਕੀਮਤੀ ਅਸਾਸੇ ’ਤੇ ਵੀ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਮੌਜੂਦਾ 35% ਕੁਪੋਸ਼ਣ ਨਾਲ 2047 ਤਕ ਅਮੀਰ […]

The post ਭਾਰਤ ਦਾ ਵਿਕਾਸ: ਦਾਅਵੇ ਅਤੇ ਹਕੀਕਤ appeared first on Kirti Kissan Forum.

]]>
https://www.kirtikisanforum.com/indias-development-claims-and-reality/feed/ 0
How farmers’ protests in Europe and India share common ground https://www.kirtikisanforum.com/how-farmers-protests-in-europe-and-india-share-common-ground/ https://www.kirtikisanforum.com/how-farmers-protests-in-europe-and-india-share-common-ground/#respond Wed, 28 Feb 2024 13:00:48 +0000 https://www.kirtikisanforum.com/?p=3188 The post How farmers’ protests in Europe and India share common ground appeared first on Kirti Kissan Forum.

]]>
https://www.kirtikisanforum.com/how-farmers-protests-in-europe-and-india-share-common-ground/feed/ 0
ਪੰਜਾਬ ਦਾ ਖੇਤੀ ਸੰਕਟ ਦੀਰਘ ਰੋਗ ਬਣਿਆ https://www.kirtikisanforum.com/punjabs-agricultural-crisis-became-a-chronic-disease/ https://www.kirtikisanforum.com/punjabs-agricultural-crisis-became-a-chronic-disease/#respond Wed, 28 Feb 2024 12:54:59 +0000 https://www.kirtikisanforum.com/?p=3184 ਭਾਰਤੀ ਅਰਥਚਾਰੇ ਜਿੱਥੇ ਸੁਰਖੀਆਂ ਵਿੱਚ ਅੰਕੜੇ ਬਹੁਤ ਸੋਹਣੇ ਦਿਸਦੇ ਹਨ, ਵਾਂਗ ਹੀ ਪੰਜਾਬ ਦੀ ਖੇਤੀਬਾੜੀ ਵੀ ਆਪਣੀ ਕਣਕ ਤੇ ਝੋਨੇ ਦੀ ਪੈਦਾਵਾਰ ਕਰ ਕੇ ਨਿੱਗਰ ਹੀ ਜਾਪਦੀ ਹੈ। ਦੋਵਾਂ ਮਾਮਲਿਆਂ ਵਿੱਚ ਬਾਹਰੋਂ ਲਿਸ਼ਕਦਾ ਧਰਾਤਲ ਧੁਰ ਅੰਦਰ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਨਹੀਂ ਆਉਣ ਦਿੰਦਾ। ਚੰਗੀ ਪੈਦਾਵਾਰ ਦੇ ਬਾਵਜੂਦ ਪੰਜਾਬ ਦੇ ਕਿਸਾਨ ਚਿੰਤਾ ’ਚ ਹਨ ਕਿਉਂਕਿ ਉਹ […]

The post ਪੰਜਾਬ ਦਾ ਖੇਤੀ ਸੰਕਟ ਦੀਰਘ ਰੋਗ ਬਣਿਆ appeared first on Kirti Kissan Forum.

]]>
https://www.kirtikisanforum.com/punjabs-agricultural-crisis-became-a-chronic-disease/feed/ 0
ਕਿਸਾਨ ਮੁੜ ਸੜਕਾਂ ’ਤੇ ਨਿੱਤਰੇ https://www.kirtikisanforum.com/farmers-are-back-on-the-streets/ https://www.kirtikisanforum.com/farmers-are-back-on-the-streets/#respond Tue, 27 Feb 2024 17:39:52 +0000 https://www.kirtikisanforum.com/?p=3177 ਦਿੱਲੀ ਕਿਸਾਨ ਅੰਦੋਲਨ ਵਾਂਗ ਕਿਸਾਨਾਂ ਨੂੰ ਬੈਰੀਕੇਡਾਂ ਨਾਲ ਫਿਰ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਹ ਸਤੰਬਰ 2016 ਤੱਕ 12.60 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਾ ਸੀ। 1995 ਤੋਂ 2013 ਤੱਕ ਤਿੰਨ ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਸਨ। ਦੁਨੀਆ […]

The post ਕਿਸਾਨ ਮੁੜ ਸੜਕਾਂ ’ਤੇ ਨਿੱਤਰੇ appeared first on Kirti Kissan Forum.

]]>
https://www.kirtikisanforum.com/farmers-are-back-on-the-streets/feed/ 0